UPKAAR
WEBSITE BY SHRI GURU RAVIDAS WELFARE SOCIETY

                          Shri Guru Ravidas Welfare Society

HOME PAGE

 

ਸੋਹੰ

 

 

ਸੋਹੰ

 

 

ਪਹਿਲਾ ਕੀਰਤਨ ਦਰਬਾਰ
 

 

ਧੰਨ ਧੰਨ ਸਾਹਿਬ ਸਤਿਗੁਰੂ ਰਵਿਦਾਸ ਜੀ ਮਹਾਰਾਜ ਦੇ 635ਵੇਂ ਆਗਮਨ ਦਿਵਸ

ਨੂੰ ਸਮ੍ਰਪਿਤ ਪਹਿਲਾ ਕੀਰਤਨ ਦਰਬਾਰ

 19-01-2012 ( ਅਜਮਾਨ) ਧੰਨ ਧੰਨ ਸਾਹਿਬ ਸਤਿਗੁਰੂ ਰਵਿਦਾਸ ਜੀ ਮਹਾਰਾਜ ਦੇ 635ਵੇਂ ਆਗਮਨ ਦਿਵਸ ਨੂੰ ਸਮ੍ਰਪਿਤ ਪਹਿਲਾ ਕੀਰਤਨ ਦਰਬਾਰ ਅੱਜ ਬਾਬਾ ਪਰਮਜੀਤ ਸਿੰਘ ਜੀ ਦੇ ਗ੍ਰਿਹ ਅਜਮਾਨ ਵਿਖੇ ਸਜਾਇਆ ਗਿਆ । ਬਹੁਤ ਸਾਰੇ ਕਥਾਵਾਚਕਾਂ ਅਤੇ ਕੀਰਤਨੀਆਂ ਨੇ ਗੁਰਬਾਣੀ ਕੀਰਤਨ ਅਤੇ ਸਤਿਗੁਰਾਂ ਦੀ ਮਹਿਮਾ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ । ਭਾਈ ਕਮਲਰਾਜ ਸਿੰਘ, ਸੱਤਪਾਲ, ਬਾਬਾ ਸੁਰਜੀਤ, ਭਾਈ ਰਿੰਕੂ, ਭਾਈ ਸੁਰਿੰਦਰ ਅਤੇ ਭਾਈ ਜਗਤ ਰਾਮ ਜੀ ਨੇ ਕੀਰਤਨ ਦੀ ਸੇਵਾ ਨਿਭਾਈ । ਸ਼੍ਰੀ ਗੁਰੂ ਰਵਿਦਾਸ ਵੈਲਫੇਅਰ ਸੋਸਾਇਟੀ ਦੇ ਪਰਧਾਨ ਰੂਪ ਸਿੱਧੂ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਬਾਕੀ ਕੀਰਤਨ ਦਰਬਾਰਾਂ ਬਾਰੇ ਸੰਗਤਾਂ ਨੂੰ ਜਾਣਕਾਰੀ ਦਿੰਦੇ ਹੋਏ ਸੱਭ ਕੀਰਤਨ ਦਰਬਾਰਾਂ ਵਿੱਚ ਪਹੁੰਚਣ ਲਈ ਬੇਨਤੀ ਕੀਤੀ । ਚਾਹ ਪਕੌੜੇ ਅਤੇ ਗੁਰੂ ਦਾ ਲੰਗਰ ਅਤੁੱਟ ਵਰਤਿਆ ।