ਰਾਮਾ ਭਗਤਹ ਚੇਤੀਅਲੇ ਅਚਿੰਤ ਮਨੁ ਰਾਖਸੀ ॥ ੧ ॥ ਕੈਸੇ ਮਨ ਤਰਹਿਗਾ ਰੇ ਸੰਸਾਰੁ ਸਾਗਰੁ ਬਿਖੈ ਕੋ ਬਨਾ ॥ ਝੂਠੀ ਮਾਇਆ ਦੇਖਿ ਕੈ ਭੂਲਾ ਰੇ ਮਨਾ ॥ ੧ ॥ ਰਹਾਉ ॥ ਛੀਪੇ ਕੇ ਘਰਿ ਜਨਮੁ ਦੈਲਾ ਗੁਰ ਉਪਦੇਸੁ ਭੈਲਾ ॥ ਸੰਤਹ ਕੈ ਪਰਸਾਦਿ ਨਾਮਾ ਹਰਿ ਭੇਟੁਲਾ ॥ ੨ ॥ ੫ ॥ |
ਜਿ—ਜੋ ਮਨੁੱਖ । ਚੀਨ੍ਹਸੀ—ਪਛਾਣਦੇ ਹਨ, ਜਾਣ-ਪਛਾਣ ਪਾਂਦੇ ਹਨ । ਨ ਭਾਵਸੀ—ਚੰਗੀ ਨਹੀਂ ਲੱਗਦੀ । ਭਗਤਹ—(ਜਿਨ੍ਹਾਂ) ਭਗਤਾਂ ਨੇ । ਅਚਿੰਤ—ਚਿੰਤਾ-ਰਹਿਤ ।੧।
|
ਪਾਰਬ੍ਰਹਮੁ ਜਿ ਚੀਨ੍ਹਸੀ ਆਸਾ ਤੇ ਨ ਭਾਵਸੀ ॥ |