- ੧ - ਤੋਹੀ ਮੋਹੀ ਮੋਹੀ ਤੋਹੀ ਅੰਤਰੁ ਕੈਸਾ॥ ਕਨਕ ਕਟਿਕ ਜਲ ਤਰੰਗ ਜੈਸਾ ॥ ♫
- ੨ - ਮੇਰੀ ਸੰਗਤਿ ਪੋਚ ਸੋਚ ਦਿਨੁ ਰਾਤੀ॥ ਮੇਰਾ ਕਰਮੁ ਕੁਟਿਲਤਾ ਜਨਮੁ ਕੁਭਾਂਤੀ ॥ ♫
- ੩ - ਬੇਗਮਪੁਰਾ ਸਹਰ ਕੋ ਨਾਉ॥ ਦੂਖੁ ਅੰਦੋਹੁ ਨਹੀ ਤਿਹਿ ਠਾਉ ॥ ♫
- ੪ - ਘਟ ਅਵਘਟ ਡੂਗਰ ਘਣਾ ਇਕੁ ਨਿਰਗੁਣ ਬੈਲੁ ਹਮਾਰ ॥ ♫
- ੫ - ਕੂਪੁ ਭਰਿਓ ਜੈਸੇ ਦਾਦਿਰਾ ਕਛੁ ਦੇਸੁ ਬਿਦੇਸੁ ਨ ਬੂਝ ॥ ♫
- ੬ - ਸਤਜੁਗਿ ਸਤੁ ਤੇਤਾ ਜਗੀ ਦੁਆਪਰਿ ਪੂਜਾਚਾਰ ॥ ♫
- ੭ - ਮ੍ਰਿਗ ਮੀਨ ਭ੍ਰਿੰਗ ਪਤੰਗ ਕੁੰਚਰ ਏਕ ਦੋਖ ਬਿਨਾਸ ॥ ♫
- ੮ - ਸੰਤ ਤੁਝੀ ਤਨੁ ਸੰਗਤਿ ਪ੍ਰਾਨ ॥ ♫
- ੯ - ਤੁਮ ਚੰਦਨ ਹਮ ਇਰੰਡ ਬਾਪੁਰੈ ਸੰਗਿ ਤੁਮਾਰੈ ਬਾਸਾ ॥ ♫
- ੧੦ - ਕਹਾ ਭਇਓ ਜਉ ਤਨੁ ਭਇਓ ਛਿਨੁ ਛਿਨੁ ॥ ♫
- ੧੧ - ਹਰਿ ਹਰਿ ਹਰਿ ਹਰਿ ਹਰਿ ਹਰਿ ਹਰੇ ॥ ♫
- ੧੨ - ਮਾਟੀ ਕੋ ਪੁਤਰਾ ਕੈਸੇ ਨਚਤੁ ਹੈ ॥ ♫
- ੧੩ - ਦੂਧੁ ਤ ਬਛਰੈ ਥਨਹੁ ਬਿਟਾਰਿਓ॥ ਫੂਲ ਭਵਰਿ ਜਲੁ ਮੀਨਿ ਬਿਗਾਰਿਓ ॥ ♫
- ੧੪ - ਜਬ ਹਮ ਹੋਤੇ ਤਬ ਤੂ ਨਾਹੀ ਅਬ ਤੂਹੀ ਮੈ ਨਾਹੀ ॥ ♫
- ੧੫ - ਜਉ ਹਮ ਬਾਧੈ ਮੋਹਿ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੈ ॥ ♫
- ੧੬ - ਦੁਲਭ ਜਨਮ ਪੁੰਨ ਫਲ ਪਾਇਓ ਬਿਰਥਾ ਜਾਤ ਅਬਿਬੇਕੈ ॥ ♫
- ੧੭- ਸੁਖਸਾਗਰ ਸੁਰਤਰੁ ਚਿੰਤਾਮਨਿ ਕਾਮਧੇਨੁ ਬਸਿ ਜਾ ਕੇ ॥ ♫
- ੧੮ - ਜਉ ਤੁਮ ਗਿਰਿਵਰ ਤਉ ਹਮ ਮੋਰਾ॥ ਜਉ ਤੁਮ ਚੰਦ ਤਉ ਹਮ ਭਏ ਹੈ ਚਕੋਰਾ ॥ ♫
- ੧੯ - ਜਲ ਕੀ ਭੀਤਿ ਪਵਨ ਕਾ ਥੰਭਾ ਰਕਤ ਬੁੰਦ ਕਾ ਗਾਰਾ ॥ ♫
- ੨੦ - ਚਮਰਟਾ ਗਾਂਠਿ ਨ ਜਨਈ॥ ਲੋਗੁ ਗਠਾਵੈ ਪਨਹੀ ॥ ♫
- ੨੧- ਹਮ ਸਰਿ ਦੀਨ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ♫
- ੨੨ - ਚਿਤੁ ਸਿਮਰਨੁ ਕਰਉ ਨੈਨ ਅਵਿਲੋਕਨੋ ਸ੍ਰਵਨ ਬਾਨੀ ਸੁਜਸੁ ਪੂਰਿ ਰਾਖਉ ॥ ♫
- ੨੩ - ਨਾਮੁ ਤੇਰੋ ਆਰਤੀ ਮਜਨੁ ਮੁਰਾਰੇ। ਹਰਿ ਕੇ ਨਾਮੁ ਬਿਨੁ ਝੁਠੈ ਸਗਲ ਪਾਸਾਰੇ ॥ ♫
- ੨੪ - ਨਾਥ ਕਛੂਅ ਨ ਜਾਨਉ॥ ਮਨੁ ਮਾਇਆ ਕੈ ਹਾਥਿ ਬਿਕਾਨਉ ॥ ♫
- ੨੫ - ਸਹਿ ਕੀ ਸਾਰ ਸੁਹਾਗਨਿ ਜਾਨੈ॥ ਤਜਿ ਅਭਿਮਾਨੁ ਸੁਖ ਰਲੀਆ ਮਾਨੈ ॥ ♫
- ੨੬ - ਜੋ ਦਿਨ ਆਵਹਿ ਸੋ ਦਿਨ ਜਾਹੀ॥ ਕਰਨਾ ਕੂਚੁ ਰਹਨੁ ਥਿਰੁ ਨਾਹੀ ॥ ♫
- ੨੭ - ਊਚੇ ਮੰਦਰ ਸਾਲ ਰਸੋਈ॥ ਏਕ ਘਰੀ ਫੁਨਿ ਰਹਨੁ ਨ ਹੋਈ ॥ ♫
- ੨੮ - ਦਾਰਿਦ ਦੇਖਿ ਸਭ ਕੋ ਹਸੈ ਐਸੀ ਦਸਾ ਹਮਾਰੀ ॥ ♫
- ੨੯ - ਜਿਹ ਕੁਲ ਸਾਧੁ ਬੈਸਨੋ ਹੋਇ॥ ਬਰਨ ਅਬਰਨ ਰੰਕੁ ਨਹੀ ਈਸਰ ॥ ♫
- ੩੦ - ਮੁਕੰਦ ਮੁਕੰਦ ਜਪਹੁ ਸੰਸਾਰ॥ ਬਿਨੁ ਮੁਕੰਦ ਤਨੁ ਹੋਇ ਅਉਹਾਰ ॥ ♫
- ੩੧ - ਜੇ ਉਹ ਅਠਸਠਿ ਤੀਰਥ ਨਾਵੈ ॥ ਜੇ ੳਹੁ ਦੁਆਦਸ ਸਿਲਾ ਪੂਜਾਵੈ ॥ ♫
- ੩੨ - ਪੜੀਐ ਗੁਨੀਐ ਨਾਮੁ ਸਭੁ ਸੁਨੀਐ ਅਨਭਉ ਭਾਉ ਨ ਦਰਸੈ ॥ ♫
- ੩੩ - ਐਸੀ ਲਾਲ ਤੁਝ ਬਿਨੁ ਕਉਨੁ ਕਰੈ ॥ ♫
- ੩੪ - ਸੁਖਸਾਗਰ ਸੁਰਤਰੁ ਚਿੰਤਾਮਨਿ ਕਾਮਧੇਨੁ ਬਸਿ ਜਾ ਕੇ ਰੇ ॥ ♫
- ੩੫ - ਖਟੁ ਕਰਮ ਕੁਲ ਸੰਜੁਗਤੁ ਹੈ ਹਰਿ ਭਗਤਿ ਹਿਰਦੈ ਨਾਹਿ ॥ ♫
- ੩੬ - ਬਿਨੁ ਦੇਖੇ ਉਪਜੈ ਨਹੀ ਆਸਾ॥ ਜੋ ਦੀਸੈ ਸੋ ਹੋਇ ਬਿਨਾਸਾ ॥ ♫
- ੩੭ - ਤੁਝਹਿ ਸੁਝੰਤਾ ਕਛੂ ਨਾਹਿ ਪਹਿਰਾਵਾ ਦੇਖੈ ਊਭਿ ਜਾਹਿ ॥ ♫
- ੩੮ - ਨਾਗਰ ਜਨਾ ਮੇਰੀ ਜਾਤਿ ਬਿਖਿਆਤ ਚਮਾਰੰ॥ ਰਿਦੈ ਰਾਮ ਗੋਬਿੰਦ ਗੁਨ ਸਾਰੰ ॥ ♫
- ੩੯ - ਹਰਿ ਜਪਤ ਤੇਊ ਜਨਾ ਪਦਮ ਕਵਲਾਸਪਤਿ ਤਾਸ ਸਮ ਤੁਲਿ ਨਹੀ ਆਨ ਕੋਊ ॥ ♫
- ੪੦ - ਮਿਲਤ ਪਿਆਰੋ ਪ੍ਰਾਨ ਨਾਥ ਕਵਨ ਭਗਤਿ ਤੇ ॥ ♫
- ੪੧ - ਹਰਿ ਸੋ ਹੀਰਾ ਛਾਡਿ ਕੈ ਕਰਹਿ ਆਨ ਕੀ ਆਸ ॥ ♫